Home » news » ਅਖੇ ‘ਰਵੀ ਸਿੰਘ’ ਪੈਸਿਆਂ ਦਾ ਹਿਸਾਬ ਦੇਵੇ | Khalsa Aid | Ravi Singh | Parney Wala

ਅਖੇ ‘ਰਵੀ ਸਿੰਘ’ ਪੈਸਿਆਂ ਦਾ ਹਿਸਾਬ ਦੇਵੇ | Khalsa Aid | Ravi Singh | Parney Wala

ਪੰਜਾਬ ‘ਚ ਆਏ ਹੜ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾਅ ਕੇ ਰੱਖ ਦਿੱਤਾ ਹੈ। ਜਿਸਦੇ ਚੱਲਦੇ ਕਈ ਪਿੰਡਾਂ ਦੇ ਪਿੰਡ ਉੱਜੜ ਗਏ ਨੇ ਤੇ ਲੋਕ ਬੇਘਰ ਹੋ ਚੁੱਕੇ ਨੇ। ਹਜ਼ਾਰਾਂ ਏਕੜ ਫ਼ਸਲ ਖਰਾਬ ਹੋ ਚੁੱਕੀ ਹੈ। ਪਰ ਇਸ ਮੁਸ਼ਕਿਲ ਸਮੇਂ ਜਿੱਥੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਆਪਣੀ ਸੇਵਾਵਾਂ ਦੇ ਰਹੀਆਂ ਨੇ ਉੱਥੇ ਹੀ ਪੰਜਾਬੀ ਕਲਾਕਾਰਾਂ ਵੀ ਵਧ-ਚੜ੍ਹ ਕੇ ਹਰ ਪੱਖ ਤੋਂ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ। ਭਾਵੇਂ ਉਹ ਵਿੱਤੀ ਸਹਾਇਤਾ ਹੋਵੇ ਜਾਂ ਫੇਰ ਮਾਲੀ। ਇਸ ਤੋਂ ਇਲਾਵਾ ਪੰਜਾਬੀ ਸਿਤਾਰੇ ਖੁਦ ਗਰਾਉਂਡ ਜ਼ੀਰੋ ‘ਤੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਦੇ ਹੋਏ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਤੋਂ ਬਾਅਦ ਹੁਣ ਪੰਜਾਬੀ ਕਲਾਕਾਰ ਵੀ ਲਗਾਤਾਰ ਹੜ੍ਹ ਪੀ ੜਤਾਂ ਦੀ ਮਦਦ ਲਈ ਹੱਥ ਵਧਾ ਰਹੇ ਹਨ। ਫਿਲਮ ਅਦਾਕਾਰ ਤਰਸੇਮ ਜੱਸੜ ਕੁਲਬੀਰ ਝਿੰਜਰ ਕੱਲ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ। ਹਾਲੇ ਹੀ ‘ਚ ਤਰਸੇਮ ਜੱਸੜਰ ਤੇ ਕੁਲਬੀਰ ਝਿੰਜਰ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਹ ਦੋਵੇਂ ਦੋਸਤ ਹੜ੍ਹ ਪ੍ਰਭਾਵਿਤ ਇਲਾਕੇ ‘ਚ ਪਹੁੰਚੇ ਤੇ ਖਾਲਸਾ ਏਡ ਨਾਲ ਮਿਲ ਕੇ ਲੋਕਾਂ ਨੂੰ ਰਾਸ਼ਨ ਪਾਣੀ ਦਿੰਦੇ ਹੋਏ ਨਜ਼ਰ ਆ ਰਹੇ ਹਨ।ਭਾਵੇਂ ਉਹ ਵਿੱਤੀ ਸਹਾਇਤਾ ਹੋਵੇ ਜਾਂ ਫਿਰ ਮਾਲੀ। ਇਸ ਤੋਂ ਇਲਾਵਾ ਪੰਜਾਬੀ ਸਿਤਾਰੇ ਖੁਦ ਗਰਾਉਂਡ ਜ਼ੀਰੋ ‘ਤੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਦੇ ਹੋਏ ਨਜ਼ਰ ਆ ਰਹੇ ਹਨ। ਪੰਜਾਬ ਦੇ ਇਹ ਦੋਵੇਂ ਦੋਸਤ ਹੜ੍ਹ ਪ੍ਰਭਾਵਿਤ ਇਲਾਕੇ ‘ਚ ਪਹੁੰਚੇ ਤੇ ਖਾਲਸਾ ਏਡ ਨਾਲ ਮਿਲ ਕੇ ਲੋਕਾਂ ਨੂੰ ਰਾਸ਼ਨ ਪਾਣੀ ਦਿੰਦੇ ਹੋਏ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸਭ ਤੋਂ ਪਹਿਲਾਂ ਇਹ ਪਹਿਲ ਹੁਮਾਸ਼ੀ ਖੁਰਾਣਾ ਤੇ ਗਿੱਪੀ ਗਰੇਵਾਲ ਨੇ ਕਰੀ ਹੈ। ਸਮਾਜ ਸੇਵੀ ਸੰਸਥਾਵਾਂ ਤੇ ਪੰਜਾਬੀ ਫ਼ਿਲਮੀ ਇੰਡਸਟਰੀ ਦੇ ਸਿਤਾਰੇ ਆਪਣੀ ਪੂਰੀ ਕੌਸ਼ਿਸ਼ ਕਰ ਰਹੇ ਹਨ, ਹੜ੍ਹ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਮੁੜ ਬਚਾਇਆ ਜਾਵੇ। ਜੇਕਰ ਗੱਲ ਕੀਤੀ ਜਾਏ ਪਾਲੀਵੁਡ ਦੇ ਅਦਾਕਾਰ, ਗਾਇਕ ਤੇ ਡਾਇਰੈਕਟਰ ਗਿੱਪੀ ਗਰੇਵਾਲ ਦੀ ਤਾਂ ਉਹਨਾਂ ਨੇ ਹੜ੍ਹ ਪੀੜਤਾਂ ਲਈ ਨੌਂ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ।

Check Also

ਅਮਰੀਕਾ ਚ’ ਵਾਪਰਿਆ ਕਹਿਰ ਤੇ ਪੰਜਾਬੀ ਨੌਜਵਾਨ ਦੀ ਤੜਫ਼-ਤੜਫ਼ ਕੇ ਹੋਈ ਭਿਆਨਕ ਮੌਤ

ਅਮਰੀਕਾ ’ਚ ਸੜਕ ਹਾਦਸਾ ਵਾਪਰਨ ਕਰਕੇ ਪੰਜਾਬੀ ਨੌਜਵਾਨ ਕਿਰਨਜੋਤ ਦੀ ਮੌਤ ਹੋ ਗਈ। ਇਸ ਹਾਦਸੇ …

Leave a Reply

Your email address will not be published. Required fields are marked *